19 C
New York
Saturday, November 21, 2026

Buy now

spot_img

ਟਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 4 ਨਵੰਬਰ (ਚੜ੍ਹਦੀਕਲਾ ਆਜ਼ਾਦ/ਬਿਉਰੋ ਨਿਊਜ਼ ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਇਹ ਹੁਕਮ 9 ਦਸੰਬਰ 2025 ਤੱਕ ਲਾਗੂ ਰਹਿਣਗੇ।

—

Regards,

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ